Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1162
Pavan Ang 1162 of 1430

ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥

ਦਾਸੁ ਕਮੀਰੁ ਚੜ੍ਹਿਓ ਗੜ੍ਹ ਊਪਰਿ ਰਾਜੁ ਲੀਓ ਅਬਿਨਾਸੀ ॥

੬॥

੯॥

੧੭॥

ਗੰਗ ਗੁਸਾਇਨਿ ਗਹਿਰ ਗੰਭੀਰ ॥

ਜੰਜੀਰ ਬਾਂਧਿ ਕਰਿ ਖਰੇ ਕਬੀਰ ॥

੧॥

ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥

ਚਰਨ ਕਮਲ ਚਿਤੁ ਰਹਿਓ ਸਮਾਇ ॥

ਰਹਾਉ ॥

ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥

ਮ੍ਰਿਗਛਾਲਾ ਪਰ ਬੈਠੇ ਕਬੀਰ ॥

੨॥

ਕਹਿ ਕੰਬੀਰ ਕੋਊ ਸੰਗ ਨ ਸਾਥ ॥

ਜਲ ਥਲ ਰਾਖਨ ਹੈ ਰਘੁਨਾਥ ॥

੩॥

੧੦॥

੧੮॥

ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਅਗਮ ਦ੍ਰੁਗਮ ਗੜਿ ਰਚਿਓ ਬਾਸ ॥

ਜਾ ਮਹਿ ਜੋਤਿ ਕਰੇ ਪਰਗਾਸ ॥

ਬਿਜੁਲੀ ਚਮਕੈ ਹੋਇ ਅਨੰਦੁ ॥

ਜਿਹ ਪਉੜ੍ਹੇ ਪ੍ਰਭ ਬਾਲ ਗੋਬਿੰਦ ॥

੧॥

ਇਹੁ ਜੀਉ ਰਾਮ ਨਾਮ ਲਿਵ ਲਾਗੈ ॥

ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥

੧॥

ਰਹਾਉ ॥

ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥

ਹਉਮੈ ਗਾਵਨਿ ਗਾਵਹਿ ਗੀਤ ॥

ਅਨਹਦ ਸਬਦ ਹੋਤ ਝੁਨਕਾਰ ॥

ਜਿਹ ਪਉੜ੍ਹੇ ਪ੍ਰਭ ਸ੍ਰੀ ਗੋਪਾਲ ॥

੨॥

ਖੰਡਲ ਮੰਡਲ ਮੰਡਲ ਮੰਡਾ ॥

ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥

ਅਗਮ ਅਗੋਚਰੁ ਰਹਿਆ ਅਭ ਅੰਤ ॥

ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥

੩॥

ਕਦਲੀ ਪੁਹਪ ਧੂਪ ਪਰਗਾਸ ॥

ਰਜ ਪੰਕਜ ਮਹਿ ਲੀਓ ਨਿਵਾਸ ॥

ਦੁਆਦਸ ਦਲ ਅਭ ਅੰਤਰਿ ਮੰਤ ॥

ਜਹ ਪਉੜੇ ਸ੍ਰੀ ਕਮਲਾ ਕੰਤ ॥

੪॥

ਅਰਧ ਉਰਧ ਮੁਖਿ ਲਾਗੋ ਕਾਸੁ ॥

ਸੁੰਨ ਮੰਡਲ ਮਹਿ ਕਰਿ ਪਰਗਾਸੁ ॥

ਊਹਾਂ ਸੂਰਜ ਨਾਹੀ ਚੰਦ ॥

ਆਦਿ ਨਿਰੰਜਨੁ ਕਰੈ ਅਨੰਦ ॥

੫॥

ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥

ਮਾਨ ਸਰੋਵਰਿ ਕਰਿ ਇਸਨਾਨੁ ॥

ਸੋਹੰ ਸੋ ਜਾ ਕਉ ਹੈ ਜਾਪ ॥

ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥

੬॥

ਅਬਰਨ ਬਰਨ ਘਾਮ ਨਹੀ ਛਾਮ ॥

ਅਵਰ ਨ ਪਾਈਐ ਗੁਰ ਕੀ ਸਾਮ ॥

ਟਾਰੀ ਨ ਟਰੈ ਆਵੈ ਨ ਜਾਇ ॥

ਸੁੰਨ ਸਹਜ ਮਹਿ ਰਹਿਓ ਸਮਾਇ ॥

੭॥

ਮਨ ਮਧੇ ਜਾਨੈ ਜੇ ਕੋਇ ॥

ਜੋ ਬੋਲੈ ਸੋ ਆਪੈ ਹੋਇ ॥

ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥

ਕਹਿ ਕਬੀਰ ਸੋ ਪ੍ਰਾਨੀ ਤਰੈ ॥

੮॥

੧॥

ਕੋਟਿ ਸੂਰ ਜਾ ਕੈ ਪਰਗਾਸ ॥

ਕੋਟਿ ਮਹਾਦੇਵ ਅਰੁ ਕਬਿਲਾਸ ॥

ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥

ਬ੍ਰਹਮਾ ਕੋਟਿ ਬੇਦ ਉਚਰੈ ॥

੧॥

ਜਉ ਜਾਚਉ ਤਉ ਕੇਵਲ ਰਾਮ ॥

ਆਨ ਦੇਵ ਸਿਉ ਨਾਹੀ ਕਾਮ ॥

੧॥

ਰਹਾਉ ॥

ਕੋਟਿ ਚੰਦ੍ਰਮੇ ਕਰਹਿ ਚਰਾਕ ॥

SikhiAt.Net
1162 ×