Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1196
Pavan Ang 1196 of 1430

ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥

੩॥

੧॥

ਲੋਭ ਲਹਰਿ ਅਤਿ ਨੀਝਰ ਬਾਜੈ ॥

ਕਾਇਆ ਡੂਬੈ ਕੇਸਵਾ ॥

੧॥

ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥

ਤਾਰਿ ਲੈ ਬਾਪ ਬੀਠੁਲਾ ॥

੧॥

ਰਹਾਉ ॥

ਅਨਿਲ ਬੇੜਾ ਹਉ ਖੇਵਿ ਨ ਸਾਕਉ ॥

ਤੇਰਾ ਪਾਰੁ ਨ ਪਾਇਆ ਬੀਠੁਲਾ ॥

੨॥

ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥

ਪਾਰਿ ਉਤਾਰੇ ਕੇਸਵਾ ॥

੩॥

ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥

ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥

੪॥

੨॥

ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥

ਪੀਛੈ ਤਿਨਕਾ ਲੈ ਕਰਿ ਹਾਂਕਤੀ ॥

੧॥

ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥

ਸਰਿ ਧੋਵਨ ਚਾਲੀ ਲਾਡੁਲੀ ॥

੧॥

ਰਹਾਉ ॥

ਧੋਬੀ ਧੋਵੈ ਬਿਰਹ ਬਿਰਾਤਾ ॥

ਹਰਿ ਚਰਨ ਮੇਰਾ ਮਨੁ ਰਾਤਾ ॥

੨॥

ਭਣਤਿ ਨਾਮਦੇਉ ਰਮਿ ਰਹਿਆ ॥

ਅਪਨੇ ਭਗਤ ਪਰ ਕਰਿ ਦਇਆ ॥

੩॥

੩॥

ਬਸੰਤੁ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਤੁਝਹਿ ਸੁਝੰਤਾ ਕਛੂ ਨਾਹਿ ॥

ਪਹਿਰਾਵਾ ਦੇਖੇ ਊਭਿ ਜਾਹਿ ॥

ਗਰਬਵਤੀ ਕਾ ਨਾਹੀ ਠਾਉ ॥

ਤੇਰੀ ਗਰਦਨਿ ਊਪਰਿ ਲਵੈ ਕਾਉ ॥

੧॥

ਤੂ ਕਾਂਇ ਗਰਬਹਿ ਬਾਵਲੀ ॥

ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥

੧॥

ਰਹਾਉ ॥

ਜੈਸੇ ਕੁਰੰਕ ਨਹੀ ਪਾਇਓ ਭੇਦੁ ॥

ਤਨਿ ਸੁਗੰਧ ਢੂਢੈ ਪ੍ਰਦੇਸੁ ॥

ਅਪ ਤਨ ਕਾ ਜੋ ਕਰੇ ਬੀਚਾਰੁ ॥

ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥

੨॥

ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥

ਠਾਕੁਰੁ ਲੇਖਾ ਮਗਨਹਾਰੁ ॥

ਫੇੜੇ ਕਾ ਦੁਖੁ ਸਹੈ ਜੀਉ ॥

ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥

੩॥

ਸਾਧੂ ਕੀ ਜਉ ਲੇਹਿ ਓਟ ॥

ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥

ਕਹਿ ਰਵਿਦਾਸ ਜੋੁ ਜਪੈ ਨਾਮੁ ॥

ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥

੪॥

੧॥

ਬਸੰਤੁ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥

ਸੁਰਹ ਕੀ ਜੈਸੀ ਤੇਰੀ ਚਾਲ ॥

ਤੇਰੀ ਪੂੰਛਟ ਊਪਰਿ ਝਮਕ ਬਾਲ ॥

੧॥

ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥

ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥

੧॥

ਰਹਾਉ ॥

ਚਾਕੀ ਚਾਟਹਿ ਚੂਨੁ ਖਾਹਿ ॥

ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥

੨॥

ਛੀਕੇ ਪਰ ਤੇਰੀ ਬਹੁਤੁ ਡੀਠਿ ॥

ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥

੩॥

ਕਹਿ ਕਬੀਰ ਭੋਗ ਭਲੇ ਕੀਨ ॥

ਮਤਿ ਕੋਊ ਮਾਰੈ ਈਂਟ ਢੇਮ ॥

੪॥

੧॥

SikhiAt.Net
1196 ×