Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
219
Pavan Ang 219 of 1430

ੴ ਸਤਿਗੁਰ ਪ੍ਰਸਾਦਿ ॥

ਰਾਗੁ ਗਉੜੀ ਮਹਲਾ ੯ ॥

ਸਾਧੋ ਮਨ ਕਾ ਮਾਨੁ ਤਿਆਗਉ ॥

ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥

੧॥

ਰਹਾਉ ॥

ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥

ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥

੧॥

ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥

ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥

੨॥

੧॥

ਗਉੜੀ ਮਹਲਾ ੯ ॥

ਸਾਧੋ ਰਚਨਾ ਰਾਮ ਬਨਾਈ ॥

ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥

੧॥

ਰਹਾਉ ॥

ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥

ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥

੧॥

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥

ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥

੨॥

੨॥

ਗਉੜੀ ਮਹਲਾ ੯ ॥

ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥

ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥

੧॥

ਰਹਾਉ ॥

ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥

ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥

੧॥

ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥

ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥

੨॥

੩॥

ਗਉੜੀ ਮਹਲਾ ੯ ॥

ਸਾਧੋ ਇਹੁ ਮਨੁ ਗਹਿਓ ਨ ਜਾਈ ॥

ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥

੧॥

ਰਹਾਉ ॥

ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥

ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥

੧॥

ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥

ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥

੨॥

੪॥

ਗਉੜੀ ਮਹਲਾ ੯ ॥

ਸਾਧੋ ਗੋਬਿੰਦ ਕੇ ਗੁਨ ਗਾਵਉ ॥

ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥

੧॥

ਰਹਾਉ ॥

ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥

ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥

੧॥

ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥

ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥

੨॥

੫॥

ਗਉੜੀ ਮਹਲਾ ੯ ॥

ਕੋਊ ਮਾਈ ਭੂਲਿਓ ਮਨੁ ਸਮਝਾਵੈ ॥

SikhiAt.Net
219 ×